ਭਾਈ ਬਲਦੇਵ ਸਿੰਘ ਜੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣੇ।

ਭਾਈ ਬਲਦੇਵ ਸਿੰਘ ਜੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣੇ।

ਭਾਈ ਬਲਦੇਵ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ। ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦਾ ਦਿਹਾਂਤ ਹੋ ਗਿਆ ਸੀ। ਉਹ ਆਪਣੇ ਘਰ ਫੋਨ 'ਤੇ ਗੱਲ ਕਰ ਰਹੇ ਸਨ, ਉਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਅਵਤਾਰ ਸਿੰਘ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ 'ਚੋਂ ਇਕ ਹਨ ਅਤੇ ਦਿੱਲੀ 'ਚ ਉਨ੍ਹਾਂ ਦਾ ਨਿਵਾਸ ਸਥਾਨ ਹੈ।