ਮਸ਼ਹੂਰ ਪੰਜਾਬੀ ਗਾਇਕ ਜਾਨੀ ਦਾ ਮੋਹਾਲੀ ''ਚ ਹੋਇਆ ਭਿਆਨਕ ਐਕਸੀਡੈਂਟ। 

ਮਸ਼ਹੂਰ ਪੰਜਾਬੀ ਗਾਇਕ ਜਾਨੀ ਦਾ ਮੋਹਾਲੀ ''ਚ ਹੋਇਆ ਭਿਆਨਕ ਐਕਸੀਡੈਂਟ। 

 

ਮੋਹਾਲੀ :

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਦੀ ਕਾਰ ਅੱਜ ਮੋਹਾਲੀ 'ਚ ਹਾਦਸਾਗ੍ਰਸਤ ਹੋ ਗਈ। ਜਾਨੀ ਸਮੇਤ ਕਾਰ 'ਚ 2 ਲੋਕ ਸਵਾਰ ਸਨ, ਕਾਰ ਦੀ ਰਫਤਾਰ ਕਾਫੀ ਤੇਜ਼ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟੀਆਂ ਖਾਂਦੀ ਉਲਟ ਗਈ।

                     Image

     ਇਸ ਦੌਰਾਨ ਗੱਡੀ ਦੇ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।