ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਸਰਕਾਰ ਵੱਲੋਂ 4 IAS ਤੇ 34 PCS ਅਧਿਕਾਰੀਆਂ ਦੇ ਤਬਾਦਲੇ,ਪੜ੍ਹੋ ਸੂਚੀ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਸਰਕਾਰ ਵੱਲੋਂ 4 IAS ਤੇ 34 PCS ਅਧਿਕਾਰੀਆਂ ਦੇ ਤਬਾਦਲੇ,ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 38 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਫ਼ਸਰਾਂ ਨੂੰ ਤਬਦੀਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-

               Image

                 Image

                Image

                Image