- Updated: September 23, 2025 06:26 PM
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਇਸ ਸਬੰਧੀ ਆਪਣੇ ਫੇਸਬੁੱਕ ਪੇਜ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਾਰਟੀ ਨੇ ਲਿਸਟ ਸਾਂਝੀ ਕਰਦਿਆਂ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਵਜੋਂ ਜਗਦੀਪ ਸਿੰਘ ਜੱਗਾ ਨਾਂ ਲਿਖਿਆ ਹੈ । ਇਸ ਦੌਰਾਨ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਜੱਗਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
