- Updated: July 25, 2024 06:36 PM
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਆਮ ਆਦਮੀ ਪਾਰਟੀ ਨੇ ਚਾਰ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੇ ਨਾਵਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ।
