- Updated: October 14, 2023 01:17 PM
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜਲਦੀ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦੀ ਗੱਲ ਕਹੀ ਗਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਲਾਕ ਅਤੇ ਸਰਕਲ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕੀਤਾ ਹੈ।
