ਗੁਜਰਾਤ ''ਚ ਅਲ ਕਾਇਦਾ ਮਾਡਿਊਲ ਦਾ ਹੋਇਆ ਪਰਦਾਫਾਸ਼, 4 ਅੱਤਵਾਦੀਆਂ ਨੂੰ ਏਟੀਐਸ ਨੇ ਕੀਤਾ ਗ੍ਰਿਫ਼ਤਾਰ

ਗੁਜਰਾਤ ''ਚ ਅਲ ਕਾਇਦਾ ਮਾਡਿਊਲ ਦਾ ਹੋਇਆ ਪਰਦਾਫਾਸ਼, 4 ਅੱਤਵਾਦੀਆਂ ਨੂੰ ਏਟੀਐਸ ਨੇ ਕੀਤਾ ਗ੍ਰਿਫ਼ਤਾਰ

ਗੁਜਰਾਤ ਏਟੀਐਸ ਨੇ ਭਾਰਤੀ ਉਪ ਮਹਾਂਦੀਪ ਵਿੱਚ ਅਲ-ਕਾਇਦਾ (AQIS) ਨਾਲ ਸਬੰਧਤ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਜਰਾਤ ਏਟੀਐਸ ਨੇ ਕਿਹਾ ਹੈ ਕਿ ਚਾਰੇ ਅੱਤਵਾਦੀ ਭਾਰਤ ਵਿੱਚ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਏਟੀਐਸ ਦੇ ਡੀਆਈਜੀ ਸੁਨੀਲ ਜੋਸ਼ੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਵਿੱਚ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

                            Image