ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪੁਲਿਸ ਵਲੋਂ ਪਰਦਾਫ਼ਾਸ਼, 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ 2 ਪਿਸਤੌਲ

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪੁਲਿਸ ਵਲੋਂ ਪਰਦਾਫ਼ਾਸ਼, 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ 2 ਪਿਸਤੌਲ

ਅੱਜ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ’ਚ ਹਥਿਆਰਾਂ ਦੇ ਤਸਕਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਨੇ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ।

                       Image

ਇਸ ਸਬੰਧੀ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਰਚ 2025 ਤੋਂ ਹੁਣ ਤੱਕ ਤਸਕਰਾਂ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ ।