ਵੱਡੀ ਖ਼ਬਰ : ਅਤੀਕ ਅਹਿਮਦ ਤੇ ਅਸ਼ਰਫ਼ ਦਾ ਗੋਲ਼ੀਆਂ ਮਾਰ ਕੇ ਕਤਲ

ਵੱਡੀ ਖ਼ਬਰ : ਅਤੀਕ ਅਹਿਮਦ ਤੇ ਅਸ਼ਰਫ਼ ਦਾ ਗੋਲ਼ੀਆਂ ਮਾਰ ਕੇ ਕਤਲ

ਉੱਤਰ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਦੋਵੇਂ ਉਮੇਸ਼ ਕਤਲਕਾਂਡ ਦੇ ਦੋਸ਼ ਹੇਠ ਪੁਲਸ ਹਿਰਾਸਤ ਵਿਚ ਸਨ। 

                              Image

ਜਾਣਕਾਰੀ ਮੁਤਾਬਕ ਪ੍ਰਯਾਗਰਾਜ ਦੇ ਮੈਡੀਕਲ ਕਾਲਜ ਵਿਚ ਇਨ੍ਹਾਂ ਨੂੰ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਸੀ। ਇਸ ਦੌਰਾਨ ਕਾਲਜ ਨੇੜੇ ਹੀ 2-3 ਅਣਪਛਾਤੇ ਵਿਅਕਤੀਆਂ ਨੇ ਅਤੀਕ ਅਤੇ ਅਸ਼ਰਫ਼ 'ਤੇ ਫਾਇਰਿੰਗ ਕਰ ਦਿੱਤੀ। ਜਿਸ ਵਿਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।