ਪੰਜਾਬ ‘ਚ ਇੰਟਰਨੈਟ ‘ਤੇ ਜਾਰੀ ਰਹੇਗੀ ਪਾਬੰਦੀ,ਅੱਜ ਦੁਪਹਿਰ ਨੂੰ ਨਹੀਂ ਚੱਲੇਗਾ ਇੰਟਰਨੈੱਟ, ਜਾਰੀ ਹੋਏ ਨਵੇਂ ਹੁਕਮ ਕੱਲ ਦੁਪਹਿਰ 12 ਵਜੇ ਤੱਕ ਲਈ ਬੰਦ

ਪੰਜਾਬ ‘ਚ ਇੰਟਰਨੈਟ ‘ਤੇ ਜਾਰੀ ਰਹੇਗੀ ਪਾਬੰਦੀ,ਅੱਜ ਦੁਪਹਿਰ ਨੂੰ ਨਹੀਂ ਚੱਲੇਗਾ ਇੰਟਰਨੈੱਟ, ਜਾਰੀ ਹੋਏ ਨਵੇਂ ਹੁਕਮ ਕੱਲ ਦੁਪਹਿਰ 12 ਵਜੇ ਤੱਕ ਲਈ ਬੰਦ

ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੰਗਲਵਾਰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਐੱਸਐੱਮਐੱਸ ਸੇਵਾਵਾਂ ਵੀ ਬੰਦ ਰਹਿਣਗੀਆਂ।

                                      Image

ਦੱਸ ਦੇਈਏ ਕਿ ਪੰਜਾਬ ਵਿਚ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ।