CM ਮਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ

CM ਮਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਨਤਮਸਤਕ ਹੋਏ।

          Image

ਇਥੇ ਉਨ੍ਹਾਂ ਨੇ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਰਮਜੀਤ ਅਨੋਮਲ ਵੀ ਸਨ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਵੀ ਨਜ਼ਰ ਆਈ।