- Updated: April 18, 2026 03:33 PM
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਇਕ ਮਹੱਤਵਪੂਰਨ ਫੈਸਲਾ ਲੈਂਦਿਆਂ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਨਵੀਂ ਭੂਮਿਕਾ ਅਤੇ ਜ਼ਿੰਮੇਵਾਰੀ ਸੰਭਾਲਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
