ਪੰਜਾਬ 43 ਅਫ਼ਸਰਾਂ ਦੇ ਹੋਏ ਤਬਾਦਲੇ , ਵੱਡਾ ਫੇਰਬਦਲ

ਪੰਜਾਬ 43 ਅਫ਼ਸਰਾਂ ਦੇ ਹੋਏ ਤਬਾਦਲੇ , ਵੱਡਾ ਫੇਰਬਦਲ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 43 ਆਈ. ਏ. ਐੱਸ ਅਤੇ ਪੀ. ਸੀ. ਐੱਸ ਅਫ਼ਸਰਾਂ ਨੂੰ ਇਕ ਤੋਂ ਦੂਜੀ ਥਾਂ ਤਬਦੀਲ ਕਰ ਦਿੱਤਾ ਹੈ। ਨਵੇਂ ਹੁਕਮਾਂ ਮੁਤਾਬਕ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਲਾਇਆ ਗਿਆ ਹੈ ਜਦਕਿ ਇੱਥੋਂ ਤਬਦੀਲ ਕੀਤੇ ਉਮਾ ਸ਼ੰਕਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਡਾਇਰੈਕਟਰ ਲਗਾਇਆ ਗਿਆ ਹੈ। ਅੱਜ ਸੂਬੇ ਵਿਚ ਕੁੱਲ ਮਿਲਾ ਕੇ 36 ਆਈ. ਏ. ਐੱਸ. ਅਤੇ 7 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਲਿਆਂ ਦੀ ਪੂਰੀ ਖ਼ਬਰ ਦੇ ਹੇਠਾਂ ਦਿੱਤੀ ਗਈ ਹੈ।

                      Image

                            Image

                         Image

                               Image

                           Image