ਤਰਨ ਤਾਰਨ ਤੋਂ ਭਾਜਪਾ ਨੇ ਐਲਾਨਿਆ ਜ਼ਿਮਨੀ ਚੋਣ ਲਈ ਉਮੀਦਵਾਰ

ਤਰਨ ਤਾਰਨ ਤੋਂ ਭਾਜਪਾ ਨੇ ਐਲਾਨਿਆ ਜ਼ਿਮਨੀ ਚੋਣ ਲਈ ਉਮੀਦਵਾਰ

ਭਾਜਪਾ ਨੇ ਤਰਨਤਾਰਨ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋਈ ਸੀ।