ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ! ਚੋਣਾਂ ਤੋਂ ਪਹਿਲਾਂ ਭਾਜਪਾ ਦਾ ਅਹਿਮ ਐਲਾਨ

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ! ਚੋਣਾਂ ਤੋਂ ਪਹਿਲਾਂ ਭਾਜਪਾ ਦਾ ਅਹਿਮ ਐਲਾਨ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਅਹਿਮ ਕਦਮ ਚੁੱਕਦਿਆਂ ਵੱਖ-ਵੱਖ ਸੂਬਾ ਸੈੱਲਾਂ ਵਿਚ ਕਨਵੀਨਰਾਂ ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਨਿਵਾਸਲੂ ਦੀ ਪ੍ਰਵਾਨਗੀ ਤੋਂ ਬਾਅਦ ਕੀਤੀਆਂ ਗਈਆਂ ਹਨ। ਭਾਜਪਾ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੁੱਲ 29 ਕਨਵੀਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਨਿਯੁਕਤੀਆਂ ਦੀ ਪੂਰੀ ਸੂਚੀ ਹੇਠਾਂ ਖਬਰ ਵਿਚ ਦੇਖ ਸਕਦੇ ਹੋ। 

 

Image

Image