ਕੇਂਦਰੀ ਟੀਮ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰੇਗੀ ਦੌਰਾ

ਕੇਂਦਰੀ ਟੀਮ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰੇਗੀ ਦੌਰਾ

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੇਂਦਰ ਸਰਕਾਰ ਦੀ ਇੱਕ ਟੀਮ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਦੌਰਾ ਕਰੇਗੀ। ਕੇਂਦਰ ਦੇ ਵੱਖ-ਵੱਖ ਵਿਭਾਗਾਂ ਦੇ ਸੱਤ ਅਧਿਕਾਰੀਆਂ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਅਤੇ ਉਹ ਆਪਣੇ ਪ੍ਰੋਗਰਾਮ ਅਨੁਸਾਰ ਪਟਿਆਲਾ, ਮੁਹਾਲੀ, ਐਸਬੀਐਸ ਨਗਰ, ਜਲੰਧਰ ਅਤੇ ਰੋਪੜ ਜ਼ਿਲ੍ਹਿਆਂ ਦਾ ਦੌਰਾ ਕਰੇਗੀ। 

                Image

                Image