- Updated: July 08, 2023 01:07 PM
ਪੰਜਾਬ ਸਰਕਾਰ ਦੇ ਮਾਲ ਵਿਭਾਗ ਨੇ ਸ਼ਨਿਚਰਵਾਰ ਨੂੰ ਵੱਡੇ ਪੱਧਰ 'ਤੇ ਤਬਾਦਲੇ ਕੀਤੇ। ਹੁਕਮਾਂ ਅਨੁਸਾਰ 6 ਜ਼ਿਲ੍ਹਾ ਮਾਲ ਅਫ਼ਸਰਾਂ, 63 ਤਹਿਸੀਲਦਾਰਾਂ ਤੇ 94 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।ਸਾਰੇ ਅਧਿਕਾਰੀਆਂ ਨੂੰ ਆਪੋ-ਆਪਣੇ ਨਵੇਂ ਸਟੇਸ਼ਨਾਂ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।










