ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 13 ਮਾਰਚ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।

                                           Image