ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਵਾਸੀਆਂ ਨੂੰ ਦਿੱਤੀ ਖੁਸ਼ਖਬਰੀ,ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਵਾਸੀਆਂ ਨੂੰ ਦਿੱਤੀ ਖੁਸ਼ਖਬਰੀ,ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ 1 ਜੁਲਾਈ ਨੂੰ ਪੰਜਾਬ ਵਾਸੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਖੁਦ ਟਵੀਟ ਰਾਹੀਂ ਦਿੱਤੀ ਹੈ। ਟਵੀਟ 'ਚ ਉਨ੍ਹਾਂ ਦੱਸਿਆ ਹੈ ਕਿ ਪੰਜਾਬੀਆਂ ਨਾਲ ਇਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ, ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਲ ਪਲਾਂਟ ਖਰੀਦ ਰਹੀ ਹੈ...ਨੀਅਤ ਸਾਫ਼ ਹੋਵੇ ਤਾਂ ਕੁਝ ਵੀ ਹੋ ਸਕਦਾ ਹੈ...ਵੇਰਵੇ ਜਲਦ। ਇਹ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਾਲਾ ਇਕ ਹੋਰ ਕਦਮ ਸਾਬਿਤ ਹੋ ਸਕਦਾ ਹੈ।

              Image