- Updated: January 13, 2025 12:53 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਲਿਖਿਆ, ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।