CM ਮਾਨ ਨੇ ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ

CM ਮਾਨ ਨੇ ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੱਡਾ ਫ਼ੈਸਲਾ ਕਰਦਿਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ 'ਆਮ ਆਦਮੀ ਪਾਰਟੀ' ਦੇ ਵਾਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਇਸ ਦੀ ਜਾਣਕਾਰੀ 'ਐਕਸ' 'ਤੇ ਪੋਸਟ ਪਾ ਕੇ ਦਿੱਤੀ।

ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ… pic.twitter.com/xCkARRUB6G

ਆਪਣੀ ਪੋਸਟ 'ਚ ਉਨ੍ਹਾਂ ਨੇ ਲਿਖਿਆ, ''ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ।''

                         Image

                          Image

                                Image

                    Image