ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ 2 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਫਰੀਦਕੋਟ ਹਲਕੇ ਤੋਂ ਸਾਂਸਦ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਹੈ ਤੇ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਜਦਕਿ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਾਰ ਨੂੰ ਉਮੀਦਵਾਰ ਐਲਾਨਿਆ ਹੈ।

             Image