ਆਮ ਆਦਮੀ ਪਾਰਟੀ ਦੇ ਗਿੱਦੜਬਾਹਾ ਤੋਂ ਹਲਕਾ ਇੰਚਾਰਜ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਗਿੱਦੜਬਾਹਾ ਤੋਂ ਹਲਕਾ ਇੰਚਾਰਜ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਆਦਮੀ ਪਾਰਟੀ ਦੇ ਗਿੱਦੜਬਾਹਾ ਤੋਂ ਹਲਕਾ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਨੂੰ ਅਲਵਿਦਾ ਕਿਹਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ’ਚ ਨਹੀਂ ਮਿਲਿਆ ਮਾਨ ਸਨਮਾਨ ਜਿਸ ਕਰਕੇ ਪਾਰਟੀ ਨੂੰ ਛੱਡ ਦਿੱਤਾ ਹੈ।