ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ

ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਆਪਣੀ ਪਤਨੀ ਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਭਾਰੀ ਪੁਲਿਸ ਸੁਰੱਖਿਆ ਹੇਠ ਦਰਬਾਰ ਸਾਹਿਬ ਪੁੱਜੇ ਪੰਜਾਬੀ ਗਇਕ ਗੁਰਦਾਸ ਮਾਨ ਤੇ ਉਨ੍ਹਾਂ ਪਤਨੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਗੁਰਦੁਆਰਾ ਝੰਡਾ ਬੁੰਗਾ ਵਿਖੇ ਦਰਸ਼ਨ ਦੀਦਾਰੇ ਕੀਤੇ।