- Updated: April 04, 2024 07:56 PM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਯੁਧਿਆ ਵਿਖੇ ਸ਼੍ਰੀ ਰਾਮ ਲਲਾ ਮੰਦਿਰ ਵਿੱਚ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਕੀਤੇ।

ਅਯੁਧਿਆ ਵਿਖੇ ਸ਼੍ਰੀ ਰਾਮ ਲਲਾ ਮੰਦਿਰ ਵਿੱਚ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਕਰਨ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀ ਰਾਮ ਲਲਾ ਮੰਦਿਰ ਵਿੱਚ ਭਗਵਾਨ ਰਾਮ ਦੇ ਦਰਸ਼ਨ ਕਰਨ ਦੀਆਂ ਤਸਵੀਰਾਂ ਸੋਸ਼ਲ ਮੀਡਿਆ ‘ਤੇ ਸਾਂਝੀਆਂ ਕੀਤੀਆਂ ਹਨ।