ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾ

ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾ

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ।