ਮੁੜ Bikram Singh Majithia ਦੀ ਜ਼ਮਾਨਤ ਅਰਜ਼ੀ ''ਤੇ ਸੁਣਵਾਈ ਮੁਲਤਵੀ

ਮੁੜ Bikram Singh Majithia ਦੀ ਜ਼ਮਾਨਤ ਅਰਜ਼ੀ ''ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਉਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ।