- Updated: May 24, 2023 02:16 PM
ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਣ ਤੋਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਮਹਿਕਮਿਆਂ 'ਚ ਵੱਡਾ ਫੇਰਬਦਲ ਕੀਤਾ ਹੈ।
ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 2 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
