ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਮੁਫ਼ਤ ਮੈਡੀਕਲ ਸਹੂਲਤ, ਜਾਰੀ ਹੋਈ ਹਸਪਤਾਲਾਂ ਦੀ List ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤਾ ਹੈ। ਦਰਅਸਲ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਮੁਫ਼ਤ ਮੈਡੀਕਲ ਸਹੂਲਤ, ਜਾਰੀ ਹੋਈ ਹਸਪਤਾਲਾਂ ਦੀ List  ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤਾ ਹੈ। ਦਰਅਸਲ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤਾ ਹੈ। ਦਰਅਸਲ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਕ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਐੱਮ. ਆਰ. ਆਈ. ਅਤੇ ਸਿਟੀ ਸਕੈਨ ਦੀ ਸਹੂਲਤ ਮੁਫ਼ਤ ਦੇਣ ਦੀ ਗੱਲ ਕਹੀ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਨ੍ਹਾਂ 'ਚ ਇਹ ਸਹੂਲਤ ਦਿੱਤੀ ਜਾਵੇਗੀ। ਇਹ ਦੱਸ ਦੇਈਏ ਕਿ ਸਰਕਾਰੀ ਮੁਲਾਜ਼ਮ ਪਹਿਲਾਂ ਵੀ ਇਸ ਸਹੂਲਤ ਦਾ ਲਾਭ ਲੈ ਰਹੇ ਸਨ ਪਰ ਹੁਣ ਇਸ 'ਚ ਬੋਰਡ ਅਤੇ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ।

                                           Image

                          Image

                                    Image

                                  Image

                                     Image