ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ 

ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ 

ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ’ਚ ਹੜ੍ਹਾਂ ਸਬੰਧੀ ਜਾਇਜ਼ਾ ਲਿਆ ਜਾਵੇਗਾ।

                                   Image