- Updated: May 20, 2023 12:24 AM
ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ 22 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਅਧਿਕਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਅਟਾਰੀ-ਵਾਘਾ ਬਾਰਡਰ 'ਤੇ ਸੰਯੁਕਤ ਜਾਂਚ ਚੌਕੀ (ਜੇ.ਸੀ.ਪੀ.) 'ਤੇ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਦਿੱਲੀ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਐਮਰਜੈਂਸੀ ਯਾਤਰਾ ਪ੍ਰਮਾਣ ਪੱਤਰ ਦੇ ਅਧਾਰ 'ਤੇ ਪਾਕਿਸਤਾਨ ਭੇਜਿਆ ਗਿਆ। ਗ੍ਰਿਫ਼ਤਾਰੀ ਦੇ ਸਮੇਂ ਇਨ੍ਹਾਂ 'ਚੋਂ ਕਿਸੇ ਕੋਲ ਵੀ ਕਿਸੇ ਤਰ੍ਹਾਂ ਦੀ ਯਾਤਰਾ ਦੇ ਦਸਤਾਵੇਜ਼ ਨਹੀਂ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਦਿੱਲੀ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਐਮਰਜੈਂਸੀ ਯਾਤਰਾ ਪ੍ਰਮਾਣ ਪੱਤਰ ਦੇ ਅਧਾਰ 'ਤੇ ਪਾਕਿਸਤਾਨ ਭੇਜਿਆ ਗਿਆ। ਗ੍ਰਿਫ਼ਤਾਰੀ ਦੇ ਸਮੇਂ ਇਨ੍ਹਾਂ 'ਚੋਂ ਕਿਸੇ ਕੋਲ ਵੀ ਕਿਸੇ ਤਰ੍ਹਾਂ ਦੀ ਯਾਤਰਾ ਦੇ ਦਸਤਾਵੇਜ਼ ਨਹੀਂ ਸਨ।