ਪੰਜਾਬ ''ਚ ਵੱਡੇ ਪੱਧਰ ''ਤੇ ਅਫ਼ਸਰਾਂ ਦੇ ਹੋਏ ਤਬਾਦਲੇ

ਪੰਜਾਬ ''ਚ ਵੱਡੇ ਪੱਧਰ ''ਤੇ ਅਫ਼ਸਰਾਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਦੇ 6 ਆਈ. ਏ. ਐੱਸ. ਅਫ਼ਸਰਾਂ ਅਤੇ 1 ਪੀ. ਸੀ. ਐੱਸ. ਅਫ਼ਸਰ ਦਾ ਤਬਾਦਲਾ ਕੀਤਾ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਲਿਸਟ ਹੇਠਾਂ ਦਿੱਤੀ ਗਈ ਹੈ। 

                                            Image

                                             Image