- Updated: May 31, 2023 12:57 AM
ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।