- Updated: August 16, 2024 06:40 PM
ਸੂਬੇ ਵਿਚ ਵੱਡੇ ਪੱਧਰ 'ਤੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ ਜਿਸ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੂਬੇ ਦੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਦੱਸ ਦੇਈਏ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, IAS ਤੇ PCS ਅਫ਼ਸਰਾਂ ਦੀ ਵੀ ਬਦਲੀ ਕਰ ਦਿੱਤੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 52 ਜੱਜਾਂ ਦੇ ਤਬਾਦਲੇ ਕੀਤੇ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।





