- Updated: June 30, 2023 05:20 PM
ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਵਿਭਾਗਾਂ 'ਚ ਵੱਡਾ ਫੇਰਬਦਲ ਕੀਤਾ ਹੈ।
ਇਸ ਦੇ ਤਹਿਤ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 7 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-

