ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਆਪਣੇ ਨਾਂ ਦੇ ਅੱਖਰ ਮੂਹਰੇ ਸੈਲਫੀ ਲੈਂਦੇ ਨਜ਼ਰ ਆਏ ਕੈਬਨਿਟ ਮੰਤਰੀ ਮੀਤ ਹੇਅਰ

ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਆਪਣੇ ਨਾਂ ਦੇ ਅੱਖਰ ਮੂਹਰੇ ਸੈਲਫੀ ਲੈਂਦੇ ਨਜ਼ਰ ਆਏ ਕੈਬਨਿਟ ਮੰਤਰੀ ਮੀਤ ਹੇਅਰ

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਿਵਲ ਸਕੱਤਰੇਤ ਜਾਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਗੁਰਮੁਖੀ (ਪੈਂਤੀ) ਅੱਖਰਾਂ ਨਾਲ ਸਜਾਏ ਸਕੱਤਰੇਤ-ਹਾਈ ਕੋਰਟ ਚੌਕ ਵਿਖੇ ਆਪਣੇ ਨਾਂ ਦੇ ਅੱਖਰ ਮੂਹਰੇ ਸੈਲਫੀ ਲਈ। ਮੀਤ ਹੇਅਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿਖੇ ਨਿਵੇਕਲੀ ਪਹਿਲ ਬਹੁਤ ਵਧੀਆ ਹੈ।