- Updated: August 31, 2023 01:39 PM
ਪੰਜਾਬ ਆਮ ਆਦਮੀ ਪਾਰਟੀ (AAP) ਨੇ ਲੋਕ ਸਭਾ ਚੋਣਾਂ 2024 ਲਈ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ। ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ। ਸੂਚੀ ਵਿੱਚ ਜਿਲ੍ਹਾ ਇੰਚਾਰਜ ਅਤੇ ਲੋਕ ਸਭਾ ਇੰਚਾਰਜ ਬਣਾਏ ਗਏ। ਬਹੁਤੀਆਂ ਸ਼ਖਸੀਅਤਾਂ ਪਾਰਟੀ ਦੇ ਮੁੱਢ ਤੋਂ ਹੀ ਪਾਰਟੀ ਨਾਲ ਜੁੜੀਆਂ ਹੋਈਆਂ ਹਨ ਅਤੇ ਸਾਫ ਅਕਸ ਵੀ ਰੱਖਦੀਆਂ ਹਨ।
