5 ਸਤੰਬਰ ਨੂੰ CM ਮਾਨ ਦੀ ਅਗਵਾਈ ਹੇਠ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

5 ਸਤੰਬਰ ਨੂੰ CM ਮਾਨ ਦੀ ਅਗਵਾਈ ਹੇਠ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼, ਚੰਡੀਗੜ੍ਹ ਵਿੱਚ ਦੁਪਹਿਰ 1 ਵਜੇ ਹੋਵੇਗੀ। ਜਾਰੀ ਹੁਕਮਾਂ ਮੁਤਾਬਕ ਮੁੱਖ ਮੰਤਰੀ ਬੈਠਕ ਦੀ ਅਗਵਾਈ ਕਰਨਗੇ। ਇਸ ਵਿੱਚ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।