14 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

14 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 14 ਅਗਸਤ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ 'ਤੇ ਸਵੇਰੇ 10 ਵਜੇ ਹੋਵੇਗੀ।

                  Image