ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 23 ਫਰਵਰੀ ਨੂੰ ਹੋਵੇਗੀ , ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 23 ਫਰਵਰੀ ਨੂੰ ਹੋਵੇਗੀ , ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ 23 ਫਰਵਰੀ ਯਾਨੀ ਸੋਮਵਾਰ ਨੂੰ ਸਵੇਰੇ 11 ਵਜੇ ਬੈਠਕ ਹੋਵੇਗੀ। ਇਹ ਮੀਟਿੰਗ ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਪਰ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।

                                         Image