ਕੈਬਨਿਟ ਦੀ ਮੀਟਿੰਗ ਬੁਲਾਈ ਪੰਜਾਬ ਸਰਕਾਰ ਨੇ , ਲਏ ਜਾ ਸਕਦੇ ਹਨ ਵੱਡੇ ਫ਼ੈਸਲੈ 

ਕੈਬਨਿਟ ਦੀ ਮੀਟਿੰਗ ਬੁਲਾਈ ਪੰਜਾਬ ਸਰਕਾਰ ਨੇ , ਲਏ ਜਾ ਸਕਦੇ ਹਨ ਵੱਡੇ ਫ਼ੈਸਲੈ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

                    Image