10 PCS ਅਧਿਕਾਰੀਆਂ ਦੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲੇ

10 PCS ਅਧਿਕਾਰੀਆਂ ਦੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਪੁਲਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 10 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਹੇਠਾਂ ਦਿੱਤੀ ਗਈ ਲਿਸਟ ਵਿਚ ਤੁਸੀਂ ਵੇਖ ਸਕਦੇ ਹੋ ਕਿ ਕਿਹੜੇ-ਕਿਹੜੇ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ।
     Image