ਸੁਰਿੰਦਰਪਾਲ ਸੀਬੀਆ ਪੰਜਾਬ ਕਾਂਗਰਸ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਸੁਰਿੰਦਰਪਾਲ ਸੀਬੀਆ ਪੰਜਾਬ ਕਾਂਗਰਸ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਰਿੰਦਰਪਾਲ ਸਿੰਘ ਸੀਬੀਆ ਨੂੰ ਜ਼ਿਲ੍ਹਾ ਸੰਗਰੂਰ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

                     Image