- Updated: July 12, 2025 03:37 PM
ਪੰਜਾਬ ਸਰਕਾਰ ਵੱਲੋਂ ਪੁਲਸ ਵਿਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਆਈ. ਪੀ. ਐੱਸ. ਅਧਿਕਾਰੀਆਂ ਦੀਆਂ ਵੱਡੇ ਪੱਧਰ "ਤੇ ਬਦਲੀਆਂ ਕੀਤੀਆਂ ਗਈਆਂ ਹਨ।ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੁਲਦੀਪ ਸਿੰਘ ਚਾਹਲ ਨੂੰ ਡੀਆਈਜੀ ਪਟਿਆਲਾ, ਸਤਿੰਦਰ ਸਿੰਘ ਡੀ.ਆਈ.ਜੀ ਲੁਧਿਆਣਾ ਰੇਂਜ, ਨਾਨਕ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਗੁਰਮੀਤ ਸਿੰਘ ਚੌਹਾਨ ਡੀ.ਆਈ.ਜੀ.ਏ.ਜੀ.ਟੀ.ਐਫ ਲਗਾਇਆ ਗਿਆ ਹੈ। ਤਬਾਦਲਿਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਵਿਚ ਹੇਠਾਂ ਦੇਖ ਸਕਦੇ ਹੋ।
