‘ਆਪ’ ‘ਚ ਰਾਜਿੰਦਰ ਕੌਰ ਭੱਠਲ ਦਾ ਭਤੀਜਾ ਹੋਇਆ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

‘ਆਪ’ ‘ਚ ਰਾਜਿੰਦਰ ਕੌਰ ਭੱਠਲ ਦਾ ਭਤੀਜਾ ਹੋਇਆ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਰਾਬ ਸਾਹਮਣੇ ਆ ਰਹੀ ਹੈ। ਰਜਿੰਦਰ ਕੋਰ ਭੱਠਲ ਦਾ ਭਤੀਜਾ ਹੈਨਰੀ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ ਹੈ। ਚੰਡੀਗੜ੍ਹ ਵਿਖੇ ‘ਆਪ’ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੈਨਰੀ ਸਿੱਧੂ ਨੂੰ ‘ਆਪ’ ਵਿਚ ਸ਼ਾਮਿਲ ਕਰਵਾਇਆ।