ਸ਼੍ਰੀ ਮਹਾਕਾਲੇਸ਼ਵਰ ਮੰਦਰ ਪਹੁੰਚੀ ਅਦਾਕਾਰਾ ਸਾਰਾ ਅਲੀ ਖ਼ਾਨ 

ਸ਼੍ਰੀ ਮਹਾਕਾਲੇਸ਼ਵਰ ਮੰਦਰ ਪਹੁੰਚੀ ਅਦਾਕਾਰਾ ਸਾਰਾ ਅਲੀ ਖ਼ਾਨ 

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਬੀਤੀ ਦਿਨੀਂ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਸਥਿਤ ਸ਼੍ਰੀ ਮਹਾਕਾਲੇਸ਼ਵਰ ਮੰਦਰ ’ਚ ਦਰਸ਼ਨਾਂ ਲਈ ਪਹੁੰਚੀ। ਉਨ੍ਹਾਂ ਨੇ ਮੰਦਰ ’ਚ ਸ਼੍ਰੀ ਮਹਾਕਾਲ ਦੇ ਦਰਸ਼ਨਾਂ ਤੋਂ ਬਾਅਦ ਵਿਧੀ-ਵਿਧਾਨ ਨਾਲ ਪੂਜਾ ਕੀਤੀ। 

                     Image

ਉਹ ਮੰਦਿਰ ਪ੍ਰਬੰਧਨ ਵੱਲੋਂ ਤੈਅ ਕੀਤੇ ਗਏ ਪਹਿਰਾਵੇ ਸਾੜੀ ’ਚ ਮੰਦਰ ਪਹੁੰਚੀ ਅਤੇ ਦਰਸ਼ਨ ਕੀਤੇ।

                    Image

ਸਾਰਾ ਅਲੀ ਖਾਨ ਇਸ ਤੋਂ ਪਹਿਲਾਂ ਵੀ ਸ਼੍ਰੀ ਮਹਾਕਾਲੇਸ਼ਵਰ ਮੰਦਰ ’ਚ ਦਰਸ਼ਨ ਅਤੇ ਪੂਜਾ ਕਰ ਚੁੱਕੀ ਹੈ। ਉਸ ਸਮੇਂ ਉਹ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਮੰਦਰ ਆਈ ਸੀ।

                   Image

                   Image