- Updated: January 02, 2026 06:07 PM
ਪੰਜਾਬ ਵਿੱਚ ਗਣਤੰਤਰ ਦਿਵਸ 26 ਜਨਵਰੀ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ। ਸਰਕਾਰ ਨੇ ਇਸ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਹੈ। ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।
