ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ। 

ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਗੁਰਦੁਆਰਾ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਹੋਣ ਵਾਲੀਆਂ ਚੋਣਾਂ ਵਾਸਤੇ ਵੋਟਰ ਸੂਚੀਆਂ ਤਿਆਰ ਕਰਨ ਨੂੰ ਲੈ ਕੇ ਹਦਾਇਤ ਦਿੱਤੀ ਹੈ।