ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਨੇ ਕੀਤਾ ਤਲਬ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਨੇ ਕੀਤਾ ਤਲਬ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੱਤਰ ਜਾਰੀ ਕਰਕੇ ਬੀਬੀ ਜਗੀਰ ਕੌਰ ਕੋਲੋਂ ਰੋਮਾਂ ਦੀ ਬੇਅਦਬੀ ਨੂੰ ਲੈ ਕੇ ਮੰਗਿਆ ਸਪਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੱਤਰ ਵਿਚ ਕਿਹਾ ਗਿਆ ਹੈ ਕਿ ਬੀਬੀ ਜਗੀਰ ਕੌਰ ਦੇ ਖਿਲਾਫ਼ ਲਿਖਤੀ ਸਿਕਾਇਤਾਂ ਪੁੱਜੀਆਂ ਹਨ।

                      Image

ਪੱਤਰ ਵਿਚ ਬੀਬੀ ਜਗੀਰ ਕੌਰ ਨੂੰ ਆਪਣੀ ਕੁੜੀ ਮਾਰਨ ਦਾ ਸਪਸ਼ਟੀ ਕਰਨ ਵੀ ਮੰਗਿਆ ਗਿਆ। ਬੀਬੀ ਜਗੀਰ ਕੌਰ ਨੂੰ ਅਕਾਲ ਤਖਤ ਸਾਹਿਬ ਇੱਕ ਹਫ਼ਤੇ ਦੇ ਅੰਦਰ-ਅੰਦਰ ਪੇਸ਼ ਹੋਣ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।