- Updated: November 16, 2024 02:52 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਪੁਸ਼ਟੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ ਸੀ।